Punjab
ਪੰਜਾਬ ਸਰਕਾਰ ਨੇ 4 ਆਈ.ਪੀ.ਐੱਸ. ਅਧਿਕਾਰੀਆਂ ਨੂੰ ਬਣਾਇਆ DIG




ਸਰਕਾਰ ਵਲੋਂ ਇਕ ਹੁਕਮ ਜਾਰੀ ਕਰਕੇ ਚਾਰ ਆਈ.ਪੀ.ਐੱਸ. ਅਧਿਕਾਰੀਆਂ ਨੂੰ ਡੀ.ਆਈ.ਜੀ. ਵਲੋਂ ਤਰੱਕੀ ਦਿੱਤੀ ਗਈ ਹੈ, ਜਿਨ੍ਹਾਂ ਅਧਿਕਾਰੀਆਂ ਨੂੰ ਤਰੱਕੀ ਦਿੱਤੀ ਗਈ ਹੈ ਉਨ੍ਹਾਂ ‘ਚ ਨਰਿੰਦਰ ਭਾਰਗਵ, ਰਣਜੀਤ ਸਿੰਘ, ਮਨਦੀਪ ਸਿੰਘ ਅਤੇ ਗੁਰਦਿਆਲ ਸਿੰਘ ਸ਼ਾਮਿਲ ਹਨ।
