IndiaPunjab

ਪੰਜਾਬ ਸਰਕਾਰ ਨੇ 43 ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ

Punjab government transferred 43 Tehsildars and Naib Tehsildars

ਪੰਜਾਬ ‘ਚ ਅਧਿਕਾਰੀਆਂ ਦਾ ਫੇਰਬਦਲ ਜਾਰੀ ਹਨ। ਇਸ ਲੜੀ ਵਿਚ ਅੱਜ ਪੰਜਾਬ ਸਰਕਾਰ ਨੇ 43 ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੇ ਨਾਵਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

Back to top button