Punjab
ਪੰਜਾਬ ਸਰਕਾਰ ਵਲੋਂ 24 ਨਵੇਂ ਡਿਪਟੀ ਐਡਵੋਕੇਟ ਜਨਰਲ ਦੀ ਨਿਯੁਕਤੀ, ਦੇਖੋ ਲਿਸਟ
Punjab government appoints 24 new Deputy Advocate Generals, see list

ਪੰਜਾਬ ਸਰਕਾਰ ਵੱਲੋਂ ਡਿਪਟੀ ਐਡਵੋਕੇਟ ਜਨਰਲ ਦੀ ਤਾਇਨਾਤੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਸੂਬਾ ਸਰਕਾਰ ਨੇ 24 ਨਵੇਂ ਐਡਵੋਕੇਟ ਜਨਰਲ ਦੀ ਤਾਇਨਾਤੀ ਕੀਤੀ ਹੈ। ਇਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ, ਜਿਸ ਵਿਚ ਸਾਰੇ ਡਿਪਟੀ ਐਡਵੋਕੇਟ ਜਨਰਲ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ।
