politicalPunjab

ਪੰਜਾਬ ਸਰਕਾਰ ਵੱਲੋਂ ਡੀਜ਼ਲ ਦੇ ਰੇਟ ਵਧਾਉਣ ਤੋਂ ਬਾਅਦ ਬੱਸਾਂ ਦੇ ਕਿਰਾਏ ‘ਚ ਵਾਧਾ

Increase in bus fare after increase in diesel rates by Punjab government

ਪੰਜਾਬ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੇ ਰੇਟ ਵਧਾਉਣ ਤੋਂ ਬਾਅਦ ਹੁਣ ਬੱਸਾਂ ਦੇ ਕਿਰਾਏ ਵਿੱਚ ਵਾਧਾ ਕਰਕੇ ਲੋਕਾਂ ਨੂੰ ਇਕ ਹੋਰ ਝਟਕਾ ਦਿੱਤਾ ਹੈ। ਸਧਾਰਨ ਬੱਸ ਦਾ ਕਿਰਾਇਆ 23 ਪੈਸੇ ਵਧਾ ਕੇ ਇਕ ਰੁਪਿਆ 45 ਪੈਸੇ ਪ੍ਰਤੀ ਕਿਲੋਮੀਟਰ ਕਰ ਦਿੱਤਾ ਗਿਆ ਹੈ। ਸਧਾਰਨ ਐਚਵੀ ਏਸੀ ਬੱਸ ਦਾ ਕਿਰਾਇਆ 27.80 ਪੈਸੇ ਵਧਾ ਕੇ 1 ਰੁਪਏ 74 ਪੈਸੇ ਪ੍ਰਤੀ KM ਕੀਤਾ ਗਿਆ ਹੈ।

Back to top button