PunjabPolitics

ਪੰਜਾਬ ਸਰਕਾਰ ਵੱਲੋਂ ਰਾਜ ‘ਚ ਸਾਰੀਆਂ ਪੰਚਾਇਤਾਂ ਭੰਗ

All panchayats in the state have been dissolved by the Punjab government

ਪੰਜਾਬ ਸਰਕਾਰ ਨੇ ਅਗਲੀਆਂ ਚੋਣਾਂ ਦੀ ਤਿਆਰੀ ਵਜੋਂ ਸੂਬੇ ਦੀਆਂ ਗਰਾਮ ਪੰਚਾਇਤਾਂ  ਭੰਗ ਕਰ ਦਿੱਤੀਆਂ ਹਨ। ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਸਾਰੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਗਈਆਂ ਹਨ।

ਮੌਜੂਦਾ ਕਾਂਗਰਸੀ ਕੌਂਸਲਰ ਸਮੇਤ ਜੂਆ ਖੇਡਦੇ 14 ਵਿਅਕਤੀ ਗ੍ਰਿਫਤਾਰ  

ਨਵੀਆਂ ਪੰਚਾਇਤਾਂ ਚੁਣਨ ਤੱਕ ਅਧਿਕਾਰੀ ਪੰਚਾਇਤਾਂ ਦਾ ਕੰਮਕਾਜ ਦੇਖਣਗੇ। ਪੰਚਾਇਤ ਵਿਭਾਗ ਨੇ ਇਸ ਤੋਂ ਪਹਿਲਾਂ ਗਰਾਮ ਪੰਚਾਇਤਾਂ ਭੰਗ ਕਰਨ ਵਾਸਤੇ 10 ਅਗਸਤ 2023 ਨੂੰ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਸੀ।

ਕੈਨੇਡਾ ‘ਚ ਹੁਣ ਸਭ ਕੁਝ ਛੱਡ ਆਪਣੇ ਦੇਸ਼ ਨੂੰ ਮੁੜਨ ਲੱਗੇ ਲੋਕ, ਹੋਸ਼ ਉਡਾਉਣ ਵਾਲੇ ਅੰਕੜੇ

News18

ਇਸ ਖ਼ਿਲਾਫ਼ ਕੁਝ ਗਰਾਮ ਪੰਚਾਇਤਾਂ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਤੇ ਅਦਾਲਤੀ ਦਾਖਲ ਮਗਰੋਂ ਪੰਜਾਬ ਸਰਕਾਰ ਨੂੰ ਪੰਚਾਇਤਾਂ ਭੰਗ ਕੀਤੇ ਜਾਣ ਦੇ ਫ਼ੈਸਲੇ ’ਤੇ ਯੂ-ਟਰਨ ਲੈਣਾ ਪਿਆ ਸੀ।

Related Articles

Back to top button