Punjab
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਤੇ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ
A major administrative reshuffle has been made by the Punjab government. The government transferred 50 IAS and PCS officers with immediate effect

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 50 IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਅਧਿਕਾਰੀਆਂ ਵਿੱਚ 5 IAS ਤੇ 45 PCS ਅਧਿਕਾਰੀ ਸ਼ਾਮਿਲ ਹਨ। ਵੇਖੋ ਤਬਾਦਲਿਆਂ ਦੀ ਪੂਰੀ ਲਿਸਟ:
Punjab government transfer orders
Punjab government transfer orders