IndiaEntertainment
ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ‘ਤੇ ਉਨ੍ਹਾਂ ਦੇ ਹੀ ਘਰ ‘ਚ ਚਾਕੂ ਨਾਲ ਹਮਲਾ
Bollywood actor Saif Ali Khan attacked with a knife in his own home





Bollywood actor Saif Ali Khan attacked with a knife in his own home
ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ‘ਤੇ ਦੇਰ ਰਾਤ ਉਨ੍ਹਾਂ ਦੇ ਹੀ ਘਰ ‘ਚ ਚਾਕੂ ਨਾਲ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਬਾਂਦਰਾ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।