Punjab

ਬਿਕਰਮ ਮਜੀਠੀਆ ਨੇ ਕੀਤੀ ਭਾਂਡਿਆਂ ਦੀ ਸੇਵਾ ਫਿਰ ਕੀਤੇ Toilet ਸਾਫ

Bikram Majithia served the utensils and then cleaned the toilets.

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ ਸੀ, ਜਿਸ ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਅਤੇ ਕੇਸ ਵਾਪਸ ਲੈਣ ਦੇ ਮਾਮਲੇ ਵਿੱਚ ਸੁਖਬੀਰ ਬਾਦਲ ਅਤੇ ਹੋਰਨਾਂ ਨੂੰ ਸਜ਼ਾ ਸੁਣਾਈ ਗਈ ਸੀ। ਇਸ ਸਜ਼ਾ ਤਹਿਤ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਭਾਂਡੇ ਸਾਫ ਕਰ ਸੇਵਾ ਨਿਭਾਈ ਗਈ।

ਸੁਖਬੀਰ ਸਿੰਘ ਬਾਦਲ ਨੇ ਸੇਵਾਦਾਰ ਦੇ ਕੱਪੜੇ ਪਾ ਕੇ ਦਰਬਾਰ ਸਾਹਿਬ ਦੇ ਘੰਟਾ ਘਰ ਦੇ ਬਾਹਰ ਬਰਸ਼ਾ ਲੈ ਕੇ ਸੇਵਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਗਲ ਵਿੱਚ ਤਖ਼ਤੀ ਵੀ ਪਾਈ ਹੋਈ ਸੀ। ਇਸ ਮੌਕੇ ਸੀਨੀਅਰ ਆਗੂ ਸੁਖਦੇਵ ਢੀਂਡਸਾ ਵੀ ਆਪਣੀ ਸਜ਼ਾ ਭੁਗਤਦੇ ਹੋਏ ਨਜ਼ਰ ਆਏ। ਸ੍ਰੀ ਗੁਗੂ ਰਾਮ ਦਾਰ ਲੰਗਰ ਹਾਲ ਵਿਖੇ ਸੁਖਬੀਰ ਸਿੰਘ ਬਾਦਲ ਸਣੇ ਕਈ ਹੋਰ ਤਮਾਮ ਅਕਾਲੀ ਦਲ ਦੇ ਆਗੂ ਝੂੱਠੇ ਵਰਤਣਾ ਦੀ ਸੇਵਾ ਨਿਭਾ ਰਹੇ ਹਨ।

Back to top button