Jalandhar

ਬੱਸ ਸਟੈਂਡ ‘ਤੇ ਲੋਕਾਂ ਨੇ ਬਜ਼ੁਰਗ ਨੂੰ ਖੰਭੇ ਨਾਲ ਬੰਨ੍ਹ ਕੇ ਕੀਤੀ ਕੁੱਟਮਾਰ

At the bus stand, people tied the old man to a pole and beat him up

ਕਪੂਰਥਲਾ ਦੇ ਬੱਸ ਸਟੈਂਡ ਕੰਪਲੈਕਸ ‘ਚ ਸ਼ੁੱਕਰਵਾਰ ਦੁਪਹਿਰ ਕੁਝ ਵਿਅਕਤੀਆਂ ਵੱਲੋਂ ਇਕ ਬਜ਼ੁਰਗ ਨੂੰ ਖੰਭੇ ਨਾਲ ਬੰਨ੍ਹ ਕੇ ਉਸ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ। ਬਜ਼ੁਰਗ ‘ਤੇ ਛੋਟੀ ਲੜਕੀ ਨੂੰ ਗ਼ਲਤ ਇਸ਼ਾਰੇ ਕਰਨ ਤੇ ਪੈਸੇ ਦਾ ਲਾਲਚ ਦੇਣ ਅਤੇ ਉਸ ਨੂੰ ਆਪਣੇ ਨਾਲ ਜਾਣ ਲਈ ਕਹਿਣ ਦਾ ਦੋਸ਼ ਹੈ। ਹਾਲਾਂਕਿ ਮੌਕੇ ‘ਤੇ ਮੌਜੂਦ ਲੋਕਾਂ ਨੇ ਉਸ ਦੀ ਕੁੱਟਮਾਰ ਕੀਤੀ ਤੇ ਥਾਣਾ ਸਿਟੀ-2 ਨੂੰ ਸੂਚਨਾ ਦਿੱਤੀ।

Back to top button