PoliticsPunjab

ਭਾਈ ਮਨਜੀਤ ਸਿੰਘ ਵਲੋਂ ਅਕਾਲੀ ਦਲ ਤੋਂ ਅਸਤੀਫਾ, ਅੰਮ੍ਰਿਤਪਾਲ ਸਿੰਘ ਦੀ ਹਮਾਇਤ ਦਾ ਐਲਾਨ

Mera resigns from Badal family, will support Amritpal Singh: Bhai Manjit Singh announces resignation from Akali Dal, support for Amritpal Singh

ਭਾਈ ਮਨਜੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦਾ ਸਾਥ (Bhai Manjit Singh resigns ) ਛੱਡ ਦਿੱਤਾ ਹੈ। ਉਨ੍ਹਾਂ ਆਖਿਆ ਹੈ ਕਿ SGPC ਮੇਂਬਰ ਰਹਿਣਗੇ ਪਰ ਅਦਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਕਰਨ ਦੀ ਗੱਲ ਆਖੀ ਹੈ।

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਹਮਾਇਤ ਦੇਣ ਦੀ ਬਜਾਏ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਕਰ ਦਿੱਤੀ ਹੈ।

Back to top button