Jalandhar
ਭਾਜਪਾ ਆਗੂ ਸਰਬਜੀਤ ਸਿੰਘ ਮੱਕੜ ਦੇ ਪੁੱਤਰ ਕੰਵਰ ਮੱਕੜ ਦਾ ਦੇਹਾਂਤ
Death of Kanwar Makkar, son of BJP leader Sarabjit Singh Makkar
ਸਾਬਕਾ ਵਿਧਾਇਕ ਤੇ ਹਲਕਾ ਜਲੰਧਰ ਕੈਂਟ ਤੋਂ ਭਾਜਪਾ ਆਗੂ ਸਰਬਜੀਤ ਸਿੰਘ ਮੱਕੜ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਵੱਡੇ ਪੁੱਤਰ ਕੰਵਰ ਮੱਕੜ ਦਾ ਦੇਹਾਂਤ ਹੋ ਗਿਆ। ਮਿਲੀ ਜਾਣਕਾਰੀ ਜਾਣਕਾਰੀ ਮੁਤਾਬਕ ਕੰਵਰ ਮੱਕੜ ਪਿਛਲੇ ਕੁਝ ਦਿਨਾਂ ਤੋਂ ਸਿਹਤ ਖਰਾਬ ਹੋਣ ਕਰਕੇ ਚੇਨਈ ਦੇ ਹਸਪਤਾਲ ’ਚ ਜ਼ੇਰੇ ਇਲਾਜ ਸਨ। ਅੱਜ ਉਨ੍ਹਾਂ ਨੇ ਹਸਪਤਾਲ ’ਚ ਆਖਰੀ ਸਾਹ ਲਏ।