Punjab

ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਦੇ SSP ਸਣੇ ਲਗਾਏ ਪੰਜਾਬ ਦੇ ਨਵੇਂ 5 ਐਸ.ਐਸ.ਪੀਜ਼

The Election Commission of India installed 5 new SSPs of Punjab including Jalandhar

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ 5 ਜ਼ਿਲ੍ਹਿਆਂ ਦੇ ਐਸਐਸਪੀਜ਼ ਦੀ ਤੈਨਾਤੀ ਕਰ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਦੀਪਕ ਪਾਰਿਕ ਨੂੰ ਐਸਐਸਪੀ ਬਠਿੰਡਾ ਲਗਾਇਆ ਗਿਆ ਹੈ ਜਦਕਿ ਅੰਕੁਰ ਗੁਪਤਾ ਨੂੰ ਐਸਐਸਪੀ ਜਲੰਧਰ ਰੂਰਲ ਤੈਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸਿਮਰਤ ਕੌਰ ਨੂੰ ਐਸਐਸਪੀ ਮਾਲੇਰਕੋਟਲਾ, ਸੁਹੇਲ ਕਾਸਿਮ ਮੀਰ ਨੂੰ ਐਸਐਸਪੀ ਪਠਾਨਕੋਟ ਅਤੇ ਡਾ. ਪ੍ਰੱਗਿਆ ਜੈਨ ਨੂੰ ਐਸਐਸਪੀ ਫਾਜ਼ਿਲਕਾ ਤੈਨਾਤ ਕੀਤਾ ਗਿਆ ਹੈ।

Back to top button