ਸ੍ਰੀ ਅਕਾਲ ਤਖਤ ਸਾਹਿਬ ਵਲੋਂ ਪੱਤਰ ਜਾਰੀ ਕਰਕੇ ਬੀਬੀ ਜਗੀਰ ਕੌਰ ਕੋਲੋਂ ਰੋਮਾਂ ਦੀ ਬੇਅਦਬੀ ਨੂੰ ਲੈ ਕੇ ਮੰਗਿਆ ਸਪਸ਼ਟੀਕਰਨ ਮੰਗਿਆ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਵਲੋਂ ਪੱਤਰ ਵਿਚ ਕਿਹਾ ਗਿਆ ਹੈ ਕਿ ਬੀਬੀ ਜਗੀਰ ਕੌਰ ਦੇ ਖਿਲਾਫ਼ ਲਿਖਤੀ ਸਿਕਾਇਤਾਂ ਪੁੱਜੀਆਂ ਹਨ।
Air India ਦੀ ਉਡਾਨ ‘ਚ ਆਮਲੇਟ ‘ਚ ਮਿਲਿਆ ਕਾਕਰੋਚ, ਮੱਚਿਆ ਹੜ੍ਹਕਮ
ਪੱਤਰ ਵਿਚ ਬੀਬੀ ਜਗੀਰ ਕੌਰ ਨੂੰ ਆਪਣੀ ਕੁੜੀ ਮਾਰਨ ਦਾ ਸਪਸ਼ਟੀ ਕਰਨ ਵੀ ਮੰਗਿਆ ਗਿਆ। ਬੀਬੀ ਜਗੀਰ ਕੌਰ ਨੂੰ ਅਕਾਲ ਤਖਤ ਸਾਹਿਬ ਇੱਕ ਹਫ਼ਤੇ ਦੇ ਅੰਦਰ-ਅੰਦਰ ਪੇਸ਼ ਹੋਣ ਕੇ ਆਪਣਾ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।