India

ਸ਼ਰਾਬ ਘੁਟਾਲੇ ‘ਚ ‘AAP’ ਦੇ ਇੱਕ ਹੋਰ ਮੰਤਰੀ ‘ਤੇ ED ਦਾ ਸ਼ਿਕੰਜਾ! ਭੇਜਿਆ ਸੰਮਨ

ED torture on another minister of 'AAP' in liquor scam!

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਬਕਾਰੀ ਨੀਤੀ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ ਕੈਲਾਸ਼ ਗਹਿਲੋਤ ਨੂੰ ਸੰਮਨ ਭੇਜਿਆ ਹੈ। ਗਹਿਲੋਤ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵਿੱਚ ਟਰਾਂਸਪੋਰਟ ਮੰਤਰੀ ਹਨ।

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਨੂੰ ਇਸੇ ਮਾਮਲੇ ਵਿੱਚ ਜਾਂਚ ਏਜੰਸੀ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਈਡੀ ਨੇ ਗਹਿਲੋਤ ਨੂੰ ਸੰਮਨ ਭੇਜੇ ਹਨ। ਈਡੀ ਨੇ ਕੈਲਾਸ਼ ਗਹਿਲੋਤ ਨੂੰ ਸੰਮਨ ਜਾਰੀ ਕਰਕੇ ਅੱਜ ਹੀ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਬੁਲਾਇਆ ਹੈ।

Back to top button