ਜਲੰਧਰ /ਸ਼ਿੰਦਰਪਾਲ ਚਾਹਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਖ਼ਤ ਮਿਹਨਤੀ ਸੀਨੀਅਰ ਪਾਰਟੀ ਆਗੂ ਪਰਮਜੀਤ ਸਿੰਘ ਰੇਰੂ ਨੂੰ ਵਿਧਾਨ ਸਭਾ ਹਲਕਾ ਕਰਤਾਰਪੁਰ ਦਾ ਇੰਚਾਰਜ ਨਿਯੁਕਤ ਕੀਤਾ ਹੈ।