PunjabPoliticsReligious

ਸੁਖਬੀਰ ਬਾਦਲ ਨੇ ਗਲੇ ‘ਚ ਤਖਤੀ ਅਤੇ ਹੱਥ ‘ਚ ਬਰਸ਼ਾ ਲੈ ਕੇ ਸੇਵਾ ਕੀਤੀ ਸ਼ੁਰੂ, ਸ਼੍ਰੀ ਅਕਾਲ ਤਖ਼ਤ ਤੋਂ ਹੋਈ ਸਜ਼ਾ

Sukhbir Singh Badal, who was sentenced to death by Shri Akal Takht, started his service with a Takht around his neck and a spear in his hand

ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ 9 ਸਾਲ ਪਹਿਲਾਂ ਮੁਆਫ਼ੀ ਦੇਣ ਅਤੇ ਕੇਸ ਵਾਪਸ ਲੈਣ ਦੇ ਮਾਮਲੇ ਵਿੱਚ ਦੋਸ਼ੀ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਜ਼ਾ ਸੁਣਾਈ ਗਈ ਹੈ। ਸੁਖਬੀਰ ਸਿੰਘ ਬਾਦਲ ਆਪਣੇ ਗਲ ਵਿੱਚ ਤਖ਼ਤੀ ਪਾ ਕੇ, ਸੇਵਾਦਾਰ ਦੇ ਕੱਪੜੇ ਪਾ ਕੇ ਗੋਲਡਨ ਦੇ ਬਰਸ਼ਾ ਲੈ ਕੇ ਸੇਵਾ ਕਰ ਰਹੇ ਹੈ। ਇੰਨਾ ਹੀ ਨਹੀਂ ਉਨ੍ਹਾਂ ਨੂੰ ਪਖਾਨੇ ਅਤੇ ਬਰਤਨ ਸਾਫ਼ ਕਰਨ ਦੀ ਸੇਵਾ ਵੀ ਦਿੱਤੀ ਗਈ ਹੈ।

ਸੁਖਬੀਰ ਬਾਦਲ ਤੋਂ ਇਲਾਵਾ ਅਕਾਲੀ ਦਲ ਦੇ ਬਾਗੀ ਧੜੇ ਅਤੇ ਵਿਰੋਧ ਨਾ ਕਰਨ ਦੇ ਦੋਸ਼ੀ ਆਗੂਆਂ ਨੂੰ ਵੀ ਪਖਾਨਿਆਂ ਦੀ ਸਫ਼ਾਈ ਦੀ ਸੇਵਾ ਕਰਨ ਦੇ ਹੁਕਮ ਦਿੱਤੇ ਗਏ ਹਨ। ਅੱਜ ਮੰਗਲਵਾਰ ਨੂੰ ਸੁਖਬੀਰ ਬਾਦਲ ਤੋਂ ਇਲਾਵਾ 2007-17 ਦੌਰਾਨ ਦੋਸ਼ੀ ਐਲਾਨੇ ਗਏ ਸਾਰੇ ਕੈਬਨਿਟ ਮੈਂਬਰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਨ ਲਈ ਹਰਿਮੰਦਰ ਸਾਹਿਬ ਵਿਖੇ ਪੁੱਜਣਗੇ।

Back to top button