PoliticsPunjab

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਵਿਰਸਾ ਸਿੰਘ ਵਲਟੋਹਾ ਨੂੰ ਕੀਤਾ ਤਲਬ

The Jathedar of Sri Akal Takht Sahib summoned Virsa Singh Valtoha

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਮੀਡੀਆ ਰਾਹੀਂ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਬਾਰੇ ਜਨਤਕ ਰੂਪ ਵਿਚ ਬੀ.ਜੇ.ਪੀ./ ਆਰ.ਐਸ.ਐਸ. ਵਲੋਂ. ਸੁਖਬੀਰ ਸਿੰਘ ਬਾਦਲ ਵਿਰੁੱਧ ਫੈਸਲਾ ਕਰਨ ਲਈ ਦਬਾਅ ਪਾਉਣ ਦੇ ਲਾਏ ਗਏ ਦੋਸ਼ਾਂ ਸਬੰਧੀ ਸਬੂਤ ਲੈ ਕੇ ਮਿਤੀ 15/10/24 ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣ ਦਾ ਆਦੇਸ਼ ਕੀਤਾ ਹੈ।

Back to top button