PunjabReligious

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਹੋਏ ਸੇਵਾ ਮੁਕਤ, ਜਥੇਦਾਰ ਗਿਆਨੀ ਰਘੁਬੀਰ ਸਿੰਘ ਬਣੇ ਮੁੱਖ ਗ੍ਰੰਥੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਤੋਂ ਸਵੈਇੱਛਾ ਨਾਲ ਸੇਵਾ ਮੁਕਤ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਦੇ ਸਨਮਾਨ ਲਈ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਾਹਿਬਾਨ ਤੇ ਸਾਬਕਾ ਸਿੰਘ ਸਾਹਿਬਾਨ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

Related Articles

Leave a Reply

Your email address will not be published.

Back to top button