




ਬਨੂੜ ਦੇ ਕਬੱਡੀ ਖਿਡਾਰੀ ਜਗਦੀਪ ਸਿੰਘ ਮੀਨੂੰ ਦੀ ਸੱਪ ਦੇ ਡੱਸਣ ਨਾਲ ਮੌਤ ਹੋ ਗਈ ਹੈ। ਕੁਝ ਦਿਨ ਪਹਿਲਾਂ ਖੇਤਾਂ ਵਿੱਚੋਂ ਚਾਰਾ ਲੈਣ ਗਏ ਜਗਦੀਪ ਸਿੰਘ ਮੀਨੂੰ ਨੂੰ ਸੱਪ ਨੇ ਡੰਗ ਲਿਆ ਸੀ। ਇਸ ਘਟਨਾ ਤੋਂ ਬਾਅਦ ਉਸ ਨੂੰ ਚੰਡੀਗੜ੍ਹ ਦੇ ਪੀ.ਜੀ.ਆਈ.ਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ।