JalandharPoliticsPunjab

ਹਾਈਕੋਰਟ ਨੇ ਪੇਸ਼ੀ ਨਾ ਭੁਗਤਣ ‘ਤੇ ਮੌਜੂਦਾ MLA ਨੂੰ ਠੋਕਿਆ ਭਾਰੀ ਜੁਰਮਾਨਾ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਅਦਾਲਤ ‘ਚ ਪੇਸ਼ ਨਾ ਹੋਣ ‘ਤੇ 25,000 ਰੁਪਏ ਦਾ ਜੁਰਮਾਨਾ ਲਾਇਆ ਹੈ। ਹਾਈ ਕੋਰਟ ਨੇ ਉਨ੍ਹਾਂ ਨੂੰ ਇਹ ਜੁਰਮਾਨੇ ਦੀ ਰਕਮ ਪੀਜੀਆਈਐਮਈਆਰ, ਚੰਡੀਗੜ੍ਹ ਵਿਖੇ ਗਰੀਬ ਮਰੀਜ਼ ਭਲਾਈ ਫੰਡ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 4 ਨਵੰਬਰ 2022 ਦੀ ਤਰੀਕ ਤੈਅ ਕੀਤੀ ਹੈ।

Related Articles

Leave a Reply

Your email address will not be published.

Back to top button