ਵਕੀਲਾਂ ਖਿਲਾਫ NIA ਦੀ ਛਾਪੇਮਾਰੀ ਮਾਮਲਾ: ਹਾਈਕੋਰਟ ਬਾਰ ਐਸੋਸੀਏਸ਼ਨ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
ਜਨਰਲ ਹਾਊਸ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਜਦੋਂ ਤੱਕ ਵਕੀਲ ਦਾ ਫ਼ੋਨ ਐਨਆਈਏ (NIA) ਵੱਲੋਂ ਵਾਪਸ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਹੜਤਾਲ ਖਤਮ ਨਹੀਂ ਕੀਤੀ ਜਾਵੇਗੀ। ਛਾਪੇਮਾਰੀ ਦੌਰਾਨ ਐਨਆਈਏ ਨੇ ਵਕੀਲਾਂ ਦੇ ਦਸਤਾਵੇਜ਼, ਮੋਬਾਈਲ ਅਤੇ ਲੈਪਟਾਪ ਆਦਿ ਜ਼ਬਤ ਕਰ ਲਏ ਸੀ।