ਹੁਣ ਫਿਰ ਪੰਜਾਬ ‘ਚ ਪੁਲਿਸ ਚੌਕੀ ਉਤੇ ਹੋਇਆ ਗ੍ਰਨੇਡ ਹਮਲਾ, ਜ਼ਿੰਮੇਵਾਰੀ ਖਾਲਿਸਤਾਨ ਜ਼ਿੰਦਾਬਾਦ ਫੋਰਸ ਨੇ ਲਈ !
Now again a grenade attack on a police post in Punjab





ਗੁਰਦਾਸਪੁਰ ਦੇ ਸਰਹੱਦੀ ਕਸਬਾ ਕਲਾਨੌਰ ਦੀ ਪੁਲਿਸ ਚੌਕੀ ਬਖਸ਼ੀਵਾਲਾ ‘ਚ ਗ੍ਰਨੇਡ ਹਮਲੇ ਦੀ ਖਬਰ ਹੈ। ਇਸ ਦੀ ਜ਼ਿੰਮੇਵਾਰੀ ਖਾਲਿਸਤਾਨ ਜ਼ਿੰਦਾਬਾਦ ਫੋਰਸ ਨੇ ਸੋਸ਼ਲ ਮੀਡੀਆ ‘ਤੇ ਕਥਿਤ ਪੋਸਟ ਕਰਕੇ ਲਈ ਹੈ।ਸੀਨੀਅਰ ਅਧਿਕਾਰੀਆਂ ਨੇ ਮੌਕੇ ਉਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ,ਜਿਸ ਦੀ ਜ਼ਿੰਮੇਵਾਰੀ ਖਾਲਿਸਤਾਨ ਜ਼ਿੰਦਾਬਾਦ ਫੋਰਸ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਲਈ ਹੈ।
ਜਲੰਧਰ ਪ੍ਰਸ਼ਾਸਨ ਵੱਲੋਂ ਸਕੂਲਾਂ ਵਿੱਚ 3 ਦਿਨਾਂ ਲਈ ਛੁੱਟੀ ਦਾ ਐਲਾਨ
ਪੰਜਾਬ ਕੇਡਰ ਦੇ 1977 ਬੈਚ ਦੇ ਸਾਬਕਾ ਆਈ.ਪੀ.ਐਸ ਅਤੇ ਪੰਜਾਬ ਦੇ ਸਾਬਕਾ ਡੀ.ਜੀ.ਪੀ ਸ਼ਸ਼ੀ ਕਾਂਤ ਦਾ ਕਹਿਣਾ ਹੈ ਕਿ ਪੁਲਿਸ ਥਾਣਿਆਂ ‘ਤੇ ਹੋਏ ਹੈਂਡ ਗ੍ਰਨੇਡ ਹਮਲਿਆਂ ‘ਚ ਦੇਖਿਆ ਗਿਆ ਹੈ ਕਿ ਇਨ੍ਹਾਂ ਧਮਾਕੇ ਕਾਰਨ ਕੋਈ ਵੱਡਾ ਨੁਕਸਾਨ ਨਹੀਂ ਹੋਇਆ | ਗ੍ਰਨੇਡ ਇਨ੍ਹਾਂ ਵਿਸਫੋਟਕਾਂ ਦੀ ਘਾਤਕਤਾ ਜ਼ਿਆਦਾ ਨਹੀਂ ਸੀ, ਜਿਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਇਹ ਪੁਰਾਣੇ ਹੈਂਡ ਗ੍ਰੇਨੇਡ ਸਨ ਅਤੇ ਹੋ ਸਕਦਾ ਹੈ ਕਿ ਇਹ ਕਿਤੇ ਦੱਬੇ ਹੋਏ ਸਨ ਜਾਂ ਲੰਬੇ ਸਮੇਂ ਤੋਂ ਕਿਸੇ ਥਾਂ ‘ਤੇ ਪਏ ਸਨ, ਜਿਨ੍ਹਾਂ ਨੂੰ ਕੁਝ ਸਮੂਹ ਪੁਲਿਸ ਨੂੰ ਨਿਸ਼ਾਨਾ ਬਣਾ ਕੇ ਡਰ ਦਾ ਮਾਹੌਲ ਬਣਾਉਣ ਲਈ ਵਰਤਣਾ ਚਾਹੁੰਦੇ ਹਨ।