JalandharPunjab

जालंधर में डेरा सच्चा सौदा प्रमुख गुरमीत राम रहीम के खिलाफ FIR दर्ज

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਲਜ਼ਾਮ ‘ਚ ਸੌਦਾ ਸਾਧ ਰਾਮ ਰਹੀਮ ਖਿਲਾਫ ਇੱਕ ਹੋਰ ਮਾਮਲਾ ਦਰਜ ਹੋ ਗਿਆ ਹੈ।  ਰਾਮ ਰਹੀਮ ‘ਤੇ ਇਤਿਹਾਸ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦੇ ਇਲਜ਼ਾਮ ਲੱਗੇ ਹਨ। ਦੱਸ ਦੇਈਏ ਕਿ ਇਹ ਮਾਮਲਾ ਜਲੰਧਰ ਦੇ ਪਤਾਰਾ ਥਾਣੇ ‘ਚ ਦਰਜ ਕੀਤਾ ਗਿਆ ਹੈ।

ਪਹਿਲਾਂ ਹੀ ਰਾਮ ਰਹੀਮ ਦੀ ਪੈਰੋਲ ਨੂੰ ਚੁਣੌਤੀ ਤੇ ਹਾਈਕੋਰਟ ‘ਚ ਸੁਣਵਾਈ ਹੋਣੀ ਅਜੇ ਬਾਕੀ ਹੈ। ਦੂਜੇ ਪਾਸੇ ਰਾਮ ਰਹੀਮ ਦੀ ਪੈਰੋਲ ਖਿਲਾਫ਼ HC ‘ਚ ਇੱਕ ਹੋਰ ਪਟੀਸ਼ਨ ਦਾਖਲ ਹੋਈ ਹੈ | ਐਡਵੋਕੇਟ ਨਵਕਿਰਨ ਸਿੰਘ ਨੇ ਪਟੀਸ਼ਨ ਦਾਖ਼ਲ ਕੀਤੀ ਹੈ ।

Back to top button