Punjab

ਅਕਾਲੀ ਆਗੂ ਨੇ ਨੌਕਰੀ ਦਾ ਝਾਂਸਾ ਦੇ ਕੇ ਠੱਗੇ 9 ਲੱਖ ਰੁਪਏ, ਗ੍ਰਿਫਤਾਰ

Akali leader cheated 9 lakh rupees by pretending to be a job, arrested

ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਸਦਰ ਥਾਣੇ ਦੀ ਪੁਲਿਸ ਨੇ ਧੋਖਾਦੇਹੀ ਦੇ ਇਕ ਮਾਮਲੇ ‘ਚ ਅਕਾਲੀ ਦਲ ਦੇ ਨੇਤਾ ਨੂੰ ਗ੍ਰਿਫਤਾਰ ਕੀਤਾ ਹੈ ਜਿਸ ‘ਤੇ ਨੌਕਰੀ ਦਿਵਾਉਣ ਦੇ ਬਹਾਨੇ ਕਰੀਬ 9 ਲੱਖ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਹੈ।

ਕੈਨੇਡਾ ਸਰਕਾਰ ਦੀ ਨਵੀਂ ਨੀਤੀ ਨੇ ਵਿਦਿਆਰਥੀਆਂ ਚ ਮਚਾਇਆ ਹੜਕੰਪ, ਹੋਣਗੇ ਡਿਪੋਰਟ!

ਦੱਸਿਆ ਜਾ ਰਿਹਾ ਹੈ ਕਿ ਮਲਕੀਤ ਸਿੰਘ ਹੀਰਾ ‘ਤੇ ਇਕ ਨੌਜਵਾਨ ਨੂੰ ਪੰਜਾਬ ਪੁਲਿਸ ‘ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਕਰੀਬ 9 ਲੱਖ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਹੈ ਜਿਸ ‘ਚ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ਅਕਾਲੀ ਆਗੂ ਨੇ ਨੌਕਰੀ ਦਾ ਝਾਂਸਾ ਦੇ ਕੇ ਠੱਗੇ 9 ਲੱਖ ਰੁਪਏ, ਗ੍ਰਿਫਤਾਰ

ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।

ਜਾਣਕਾਰੀ ਦਿੰਦਿਆਂ ਥਾਣਾ ਮੁਖੀ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਸਬੰਧੀ 173/23 ਦਾ ਮੁਕੱਦਮਾ ਦਰਜ ਕੀਤਾ ਗਿਆ ਸੀ ਜਿਸ ‘ਚ ਭਜਨ ਦਾਸ ਪੁੱਤਰ ਲਕਸ਼ਮਣ ਦਾਸ ਵਾਸੀ ਪਿੰਡ ਗਰੀਬਾ ਸੰਦਰ ਨੇ ਦੋਸ਼ ਲਗਾਇਆ ਸੀ ਕਿ ਉਸ ਦਾ ਲੜਕਾ ਸੰਦੀਪ ਸਿੰਘ ਪੰਜਾਬ ਪੁਲਿਸ ‘ਚ ਕਾਂਸਟੇਬਲ ਵਜੋਂ ਭਰਤੀ ਹੋਇਆ ਸੀ | ਮਲਕੀਤ ਸਿੰਘ ਹੀਰਾ ਅਤੇ ਉਸ ਦੇ ਲੜਕੇ ਦੇ ਨਾਂ ‘ਤੇ ਕਰੀਬ 9 ਲੱਖ ਰੁਪਏ ਦੀ ਠੱਗੀ (Jalalabad Fraud) ਮਾਰਨ ਦੇ ਮਾਮਲੇ ‘ਚ ਪੁਲਿਸ ਨੇ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕੀਤਾ ਹੈ। 

Back to top button