JalandharVideo

ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਕਮਰ ਕੱਸੀ : ਸੁਖਬੀਰ ਬਾਦਲ ਵਲੋਂ 15 ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ, ਦੇਖੇ ਵੀਡੀਓ

ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ: ਸੁਖਬੀਰ ਬਾਦਲ ਵਲੋਂ 15 ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ
ਸ਼੍ਰੋਮਣੀ ਅਕਾਲੀ ਦਲ ਹੁਣ ਹਰ ਕਦਮ ਚੁੱਕ ਰਿਹਾ ਹੈ। ਅਗਲੇ ਸਾਲ ਦੇਸ਼ ਵਿੱਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਇਸ ਲਈ ਪਾਰਟੀ ਆਗੂਆਂ ਨੇ ਹੁਣ ਤੋਂ ਹੀ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਕਵਾਇਦ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੇ 15 ਜ਼ਿਲ੍ਹਿਆਂ ਦੇ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਹੈ।

15 ਜ਼ਿਲ੍ਹਿਆਂ ਵਿੱਚ ਨਿਯੁਕਤ ਮੁੱਖੀਆਂ ਦੀ ਸੂਚੀ

Related Articles

Leave a Reply

Your email address will not be published.

Back to top button