WorldIndia

ਪਤਨੀ ਨੂੰ ਜ਼ਿੰਦਾ ਸਾੜਨ ਵਾਲੇ ਪਤੀ ਨੂੰ ਹੋਈ ਮੌਤ ਦੀ ਸਜ਼ਾ

ਚੀਨ ਤੋਂ ਕਤਲ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਵੀਡੀਓ ਬਣਾਉਂਦੇ ਸਮੇਂ ਇੱਕ ਵਿਅਕਤੀ ਨੇ ਆਪਣੀ ਪਤਨੀ ਨੂੰ ਅੱਗ ਲਗਾ ਦਿੱਤੀ। ਔਰਤ ਦੀ ਮੌਤ ਹੋ ਚੁੱਕੀ ਹੈ, ਅਦਾਲਤ ਨੇ ਉਕਤ ਵਿਅਕਤੀ ਨੂੰ ਅਜਿਹੀ ਸਜ਼ਾ ਸੁਣਾਈ ਹੈ, ਜਿਸ ਦੀ ਕਾਫੀ ਚਰਚਾ ਹੋ ਰਹੀ ਹੈ। ਖਬਰਾਂ ਮੁਤਾਬਕ ਟੈਂਗ ਲੂ ਨਾਂ ਦੇ ਵਿਅਕਤੀ ਨੇ ਆਪਣੀ 30 ਸਾਲਾ ਪਤਨੀ ਨੂੰ ਜ਼ਿੰਦਾ ਸਾੜ ਦਿੱਤਾ ਜਦੋਂ ਉਹ ਵੀਡੀਓ ਬਣਾ ਰਹੀ ਸੀ।

Back to top button