
ਮੋਗਾ ਸ਼ਹਿਰ ਦੇ ਉੱਘੇ ਕਾਰੋਬਾਰੀ ਅਤੇ ਆਰਬਿਟ ਮਲਟੀਪਲੈਕਸ ਦੇ ਮਾਲਕ ਤੇ ਸਾਬਕਾ ਚੇਅਰਮੈਨ ਯੋਗੇਸ਼ ਗੋਇਲ ਵਲੋਂ ਆਪਣੀ ਹੀ ਲਾਇਸੰਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ।ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਆਤਮਹੱਤਿਆ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਰਿਹਾ। ਫਿਲਹਾਲ ਮੌਕੇ ‘ਤੇ ਪਹੁੰਚੀ ਥਾਣਾ ਸਿਟੀ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਮਥੁਰਾਦਾਸ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ।
