canada, usa ukChandigarhIndiaLudhianaPoliticsPunjabReligious
ਰਣਜੀਤ ਸਿੰਘ ਢੱਡਰੀਆਂਵਾਲੇ ਬਾਰੇ ਵੱਡੀ ਖਬਰ…
ਰਣਜੀਤ ਸਿੰਘ ਢੱਡਰੀਆਂਵਾਲੇ ਬਾਰੇ ਵੱਡੀ ਖਬਰ...


ਰਣਜੀਤ ਸਿੰਘ ਢੱਡਰੀਆਂਵਾਲੇ ਬਾਰੇ ਵੱਡੀ ਖਬਰ…
Mar 16, 2026, 14:18
ਅਡੀਸ਼ਨਲ ਡਿਸਟ੍ਰਿਕਟ ਤੇ ਸੈਸ਼ਨ ਜੱਜ ਫਤਿਹਗੜ੍ਹ ਸਾਹਿਬ (ਜਸਟਿਸ ਜੇ.ਐਸ.ਮਹਿੰਦੀ ਰੱਤਾ) ਨੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਪਾਏ ਗਏ ਮਾਣਹਾਨੀ ਕੇਸ ਵਿੱਚ ਰਿਵੀਜ਼ਨ ਪਟੀਸ਼ਨ ਮਨਜ਼ੂਰ ਕਰਦੇ ਹੋਏ ਹੇਠਲੀ ਅਦਾਲਤ ਨੂੰ ਸੰਮਨ ਕਰਕੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਖਿਲਾਫ ਕੇਸ ਚਲਾਉਣ ਤੇ ਅਦਾਲਤ ਵਿੱਚ ਤਲਬ ਕਰਨ ਦੇ ਹੁਕਮ ਜਾਰੀ ਕੀਤੇ ਹਨ।










