PunjabPolitics

ਪੰਜਾਬ ਨੈਸ਼ਨਲ ਬੈਂਕ ‘ਚੋਂ ਲੁਟੇਰੇ ਪਿਸਤੌਲ ਦੀ ਨੋਕ ‘ਤੇ 7.44 ਲੱਖ ਰੁਪਏ ਲੁੱਟ ਕੇ ਹੋਏ ਫ਼ੁਰਰ , ਪੁਲਿਸ ਰਹਿ ਗਈ ਹੱਥ ਮਲਦੀ

ਲੁਧਿਆਣਾ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ‘ਚ ਪਿਸਤੌਲ ਦੀ ਨੋਕ ‘ਤੇ ਲੁਟੇਰੇ ਬੈਂਕ ਦੇ ਕੈਸ਼ੀਅਰ ਕੋਲੋਂ 7.44 ਲੱਖ ਰੁਪਏ ਦੀ ਨਕਦੀ ਲੈ ਕੇ ਰਫੂ ਚੱਕਰ ਹੋ ਗਏ । ਲੁਟੇਰਿਆਂ ਦੀਆਂ ਤਸਵੀਰਾਂ ਬੈਂਕ ‘ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਨੇ ਕੈਦ ਕਰ ਲਈਆਂ ।

Back to top button