IndiaPunjab

ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

 ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਖਿ਼ਲਾਫ਼ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ 28 ਮਾਰਚ ਲਈ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ।

Back to top button