
ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਨੰਗਲ ਅੰਬੀਆਂ ਗੁਰਦੁਆਰੇ ਵਿਚ ਵਾਪਰੀ ਘਟਨਾ ਬਾਰੇ ਦੱਸਿਆ ਕਿ ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ, ਤਾਂ ਉਹ ਗੁਰਦੁਆਰੇ ਵਿਚ ਭੱਜ ਗਏ ਅਤੇ ਇਕ ਗ੍ਰੰਥੀ ਨੂੰ ਕੱਪੜੇ ਦੇਣ ਲਈ ਕਾਬੂ ਕਰ ਲਿਆ। ਉਨ੍ਹਾਂ ਨੇ ਉਥੇ 40-45 ਮਿੰਟ ਬਿਤਾਏ। ਉਨ੍ਹਾਂ ਨੇ ਸਾਈਕਲ ਮੰਗਵਾਏ ਅਤੇ ਫ਼ਰਾਰ ਹੋ ਗਏ। ਉਨ੍ਹਾਂ ਨੇ ਸਾਈਕਲ ਮੰਗਵਾਏ ਅਤੇ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੋਟਰਸਾਈਕਲ ਲਈ ਇਨ੍ਹਾਂ ਵਲੋਂ ਗੌਰਵ ਗੋਰਾ ਨਾਂਅ ਦੇ ਵਿਅਕਤੀ ਨੂੰ ਬੁਲਾਇਆ ਗਿਆ ਸੀ।