
ਐੱਨ.ਆਈ.ਏ.) ਨੇ ਅੱਤਵਾਦੀ ਦਾਊਦ ਇਬਰਾਹਿਮ ਬਾਰੇ ਜਾਣਕਾਰੀ ਦੇਣ ਵਾਲੇ ਨੂੰ 25 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ ਅਤੇ ਉਸ ਦੀ ਨਵੀਂ ਤਸਵੀਰ ਜਾਰੀ ਕੀਤੀ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਦਾਊਦ ਇਬਰਾਹਿਮ ਗੈਂਗ ਦੇ ਛੋਟਾ ਸ਼ਕੀਲ ‘ਤੇ 20 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਹੈ। ਹੋਰ ਅੱਤਵਾਦੀਆਂ ਅਨੀਸ ਇਬਰਾਹਿਮ, ਜਾਵੇਦ ਚਿਕਨਾ ਅਤੇ ਟਾਈਗਰ ਮੇਮਨ ‘ਤੇ 15-15 ਲੱਖ ਰੁਪਏ ਦਾ ਇਨਾਮ ਹੈ।
