Punjab

IAS ਅਧਿਕਾਰੀ ਕਾਹਨ ਸਿੰਘ ਪੰਨੂ ਨੂੰ ਵਿਜੀਲੈਂਸ ਵਲੋਂ ਸੰਮਨ ਜਾਰੀ

ਆਈਏਐਸ ਅਧਿਕਾਰੀ ਕਾਹਨ ਸਿੰਘ ਪੰਨੂ  ਵਿਜੀਲੈਂਸ ਦਫ਼ਤਰ ਮੁਹਾਲੀ ਵਿੱਚ ਪੇਸ਼ ਹੋਣਗੇ। ਉਨ੍ਹਾਂ ਨੂੰ ਵਿਜੀਲੈਂਸ ਵੱਲੋਂ ਪਿਛਲੀ ਸਰਕਾਰ ਦੌਰਾਨ ਹੋਏ ਕਥਿਤ ਸਿੰਜਾਈ ਘੁਟਾਲੇ ਦੇ ਮਾਮਲੇ ਵਿੱਚ ਸੰਮਨ ਜਾਰੀ ਕਰਕੇ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ।

4 Comments

Leave a Reply

Your email address will not be published. Required fields are marked *

Back to top button