Punjab

ਆਪਣੇ ਵਾਹਨ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਪਲੇਟ ਨਹੀਂ ਲਗਾਉਣ ਤੇ ਭਰਨਾ ਪੈ ਸਕਦਾ ਹੈ ਜ਼ੁਰਮਾਨਾ

ਪੰਜਾਬ ਸਰਕਾਰ ਵੱਲੋਂ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਪਲੇਟਾਂ (HSRP ) ਵਿੱਚ ਦਿੱਤੀ ਗਈ ਛੋਟ ਨੂੰ ਵਧਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਆਖਰੀ ਨੋਟਿਸ ਜਾਰੀ ਕਰਦਿਆਂ ਕਿਹਾ ਹੈ ਕਿ 30 ਜੂਨ ਤੋਂ ਬਾਅਦ HSRP ਫਿੱਟ ਨਾ ਹੋਣ ਵਾਲੇ ਵਾਹਨਾਂ ਦੇ ਚਲਾਨ ਕੱਟੇ ਜਾਣਗੇ ਜਾਂ ਉਨ੍ਹਾਂ ਨੂੰ ਬਲੈਕਲਿਸਟ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਪੁਲਿਸ ਵੱਲੋਂ ਅਜਿਹੇ ਵਾਹਨਾਂ ‘ਤੇ ਸ਼ਿਕੰਜਾ ਕੱਸਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।

Back to top button