India

ਫ਼ੋਨ ਚਲਾਉਣ ਤੋਂ ਰੋਕਿਆ ਤਾ ਪੁਲਿਸ ਅਧਿਕਾਰੀ ਨੇ ਗਰਭਵਤੀ ਪਤਨੀ ਨੂੰ ਮਾਰੀਆਂ 3 ਗੋਲੀਆਂ, ਮੱਚਿਆ ਹੜ੍ਹਕਮ

ਝਾਂਸੀ ਵਿੱਚ ਤਾਇਨਾਤ ਚੌਕੀ ਇੰਚਾਰਜ ਨੇ ਘਰੇਲੂ ਝਗੜੇ ਕਾਰਨ ਆਪਣੀ ਗਰਭਵਤੀ ਪਤਨੀ ਨੂੰ ਆਪਣੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਦਿੱਤੀ।

ਪਤਨੀ ਨੇ ਕਿਸੇ ਤਰ੍ਹਾਂ ਗੁਆਂਢੀ ਦੇ ਘਰ ਛੁਪ ਕੇ ਆਪਣੀ ਜਾਨ ਬਚਾਈ। ਪਤਨੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉੱਥੇ ਉਸ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਪਤਨੀ ਦੇ ਮਾਪਿਆਂ ਨੇ ਆਪਣੇ ਜਵਾਈ ‘ਤੇ ਕਈ ਗੰਭੀਰ ਇਲਜ਼ਾਮ ਲਾਏ ਹਨ। ਪੁਲਿਸ ਨੇ ਮੁਲਜ਼ਮ ਐੱਸਆਈ ਨੂੰ ਹਿਰਾਸਤ ਵਿੱਚ ਲੈ ਕੇ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।

Back to top button