
ਆਮ ਆਦਮੀ ਪਾਰਟੀ ਦੇ ਹਲਕਾ ਜੈਤੋ ਤੋਂ ਵਿਧਾਇਕ ਅਮੋਲਕ ਸਿੰਘ ਇਨ੍ਹੀਂ ਦਿਨੀਂ ਕਾਫ਼ੀ ਸੁਰਖੀਆਂ ਵਿੱਚ ਰਹਿੰਦੇ ਹਨ। ਇਸ ਦੌਰਾਨ ਹੁਣ ਵਿਧਾਇਕ ਦੀ ਇੱਕ ਨਵੀਂ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਉਹ ਚੰਡੀਗੜ੍ਹ ਟਰੈਫਿਕ ਪੁਲਿਸ ਨੂੰ ਬਦਤਮੀਜ਼ੀ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਵਿੱਚ ਸ਼ਰੇਆਮ ਗਾਲ੍ਹਾਂ ਵੀ ਕੱਢੀਆਂ ਗਈਆਂ ਹਨ।ਇਸ ਵੀਡੀਓ ਨੂੰ ਕਾਂਗਰਸ ਦੇ ਲੀਡਰ ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ ਉੱਤੇ ਸਾਂਝਾ ਕੀਤਾ ਹੈ