Uncategorized

ਆਮ ਆਦਮੀ ਪਾਰਟੀ ਦੇ ਕੌਂਸਲਰ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ, ਦੋਸ਼ੀ ਫਰਾਰ

ਮਲੇਰਕੋਟਲਾ ਦੇ ਲੁਧਿਆਣਾ ਬਾਈਪਾਸ ਨੇੜੇ ਆਪਣੇ ਜਿੰਮ ਵਿਚ ਕਸਰਤ ਕਰ ਰਹੇ ਆਮ ਆਦਮੀ ਪਾਰਟੀ ਦੇ ਕੌਂਸਲਰ ਮੁਹੰਮਦ ਅਕਬਰ ਦੀ ਮੋਟਰਸਾਇਕਲ ਸਵਾਰ ਦੋ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਕੁਝ ਸਮਾਂ ਪਹਿਲਾਂ ਅਕਬਰ ਦੇ ਵੱਡੇ ਭਰਾ ਮੁਹੰਮਦ ਅਨਵਰ ਰਾਣੀ ਪੈਲੇਸ ਦੀ ਵੀ ਦੋ ਮੋਟਰਸਾਇਕਲ ਸਵਾਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਪਿਛੋਂ ਮੌਕੇ ਤੋਂ ਫਰਾਰ ਹੋ ਗਏ।

Back to top button