politicalPolitics

ਆਪ ਨੂੰ ਵੱਡਾ ਝਟਕਾ, ਟਿਕਟ ਨਾ ਮਿਲਣ ਦੇ ਦੁੱਖੋਂ APP ਆਗੂ ਜੱਸੀ ਖੰਗੂੜਾ ਨੇ ਦਿੱਤਾ ਅਸਤੀਫਾ

Big blow to Aam Aadmi Party, senior leader Jassi Khangura resigned

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੱਸੀ ਖੰਗੂੜਾ ਨੇ ਅਸਤੀਫਾ ਦੇ ਦਿੱਤਾ ਹੈ। ਜੱਸੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਸਨ । ਦੱਸਿਆ ਜਾ ਰਿਹਾ ਹੈ ਕਿ ਟਿਕਟ ਨਾ ਮਿਲਣ ਕਾਰਨ ਜੱਸੀ ਖੰਗੂੜਾ ਨਾਰਾਜ਼ ਸੀ।

Back to top button