Punjab

ਆਸਟਰੇਲੀਆ ‘ਚ ਇਕ ਪੰਜਾਬੀ ‘ਤੇ ਲੱਗੇ 4 ਪੰਜਾਬੀਆਂ ਦੀ ਮੌਤ ਦੇ ਦੋਸ਼!

ਮੈਲਬਰਨ : ਸੜਕ ਹਾਦਸੇ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਨੇ, ਜਿਨ੍ਹਾਂ ਵਿੱਚ ਰੋਜ਼ਾਨਾ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ।

ਇਸੇ ਤਰ੍ਹਾਂ ਆਸਟਰੇਲੀਆ ਦੇ ਮੱਧ ਵਿਕਟੋਰੀਆ ਸੂਬੇ ਵਿੱਚ ਬੀਤੇ ਦਿਨੀਂ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ 4 ਪੰਜਾਬੀਆਂ ਦੀ ਜਾਨ ਚਲੀ ਗਈ ਸੀ। ਇਨ੍ਹਾਂ ਦੀ ਮੌਤ ਦੇ ਮਾਮਲੇ ਵਿੱਚ ਇਨ੍ਹਾਂ ਦੇ ਹੀ ਸਾਥੀ ਹਰਿੰਦਰ ਸਿੰਘ ਰੰਧਾਵਾ ‘ਤੇ ਖ਼ਤਰਨਾਕ ਡਰਾਈਵਿੰਗ ਕਰਨ ਦੇ ਦੋਸ਼ ਲੱਗੇ ਨੇ।

Back to top button