politicalPunjab

ਸੁਖਬੀਰ ਬਾਦਲ ਨੇ ਪਰਮਜੀਤ ਸਰਨਾ ਨੂੰ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦਾ ਬਣਾਇਆ ਪ੍ਰਧਾਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਹੋਏ ਪੰਥਕ ਮੇਲ ਵਿਚ ਪਰਮਜੀਤ ਸਿੰਘ ਸਰਨਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦਾ ਪ੍ਰਧਾਨ ਐਲਾਨ ਦਿੱਤਾ ਹੈ।
ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਸਿਰਫ ਦਿੱਲੀ ਹੀ ਨਹੀਂ ਬਲਕਿ ਸਰਨਾ ਭਰਾ ਹੋਰਨਾਂ ਰਾਜਾਂ ਵਿਚ ਵੀ ਅਕਾਲੀ ਦਲ ਦਾ ਪ੍ਰਚਾਰ ਕਰਨ।

Back to top button