PoliticsPunjab

ਮਾਲਵਿੰਦਰ ਜੱਗੀ IAS ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਵਜੋਂ ਸੰਭਾਲਿਆ ਅਹੁਦਾ

ਮਾਲਵਿੰਦਰ ਸਿੰਘ ਜੱਗੀ, ਆਈ.ਏ.ਐਸ. ਨੇ ਮੰਗਲਵਾਰ ਨੂੰ ਸਵੇਰੇ ਪੰਜਾਬ ਸਿਵਲ ਸਕੱਤਰੇਤ ਵਿਖੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ, ਆਈ.ਏ.ਐਸ. ਦੀ ਥਾਂ ’ਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ।

Back to top button