politicalPunjab

ਇੰਡੀਅਨ ਜਰਨਲਿਸਟ ਯੂਨੀਅਨ ਵਲੋਂ ਵਿਸ਼ਾਲ (NEC) ਕਾਂਨਫਰੰਸ 29 ਨਵੰਬਰ ‘ਨੂੰ, CM ਭਗਵੰਤ ਮਾਨ ਹੋਣਗੇ ਮੁੱਖ ਮਹਿਮਾਨ

Indian Journalists Union to hold a major (NEC) conference on November 29; CM Bhagwant Mann will be the chief guest.

Indian Journalists Union to hold a major (NEC) conference on November 29; CM Bhagwant Mann will be the chief guest.

ਇੰਡੀਅਨ ਜਰਨਲਿਸਟ ਯੂਨੀਅਨ ਵਲੋਂ ਵਿਸ਼ਾਲ (NEC) ਕਾਂਨਫਰੰਸ 29 ਨਵੰਬਰ ‘ਨੂੰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਣਗੇ ਮੁੱਖ ਮਹਿਮਾਨ
ਜਲੰਧਰ /ਮਨਜੋਤ ਸਿੰਘ ਚਾਹਲ
ਇੰਡੀਅਨ ਜਰਨਲਿਸਟ ਯੂਨੀਅਨ ਅਤੇ ਯੂਨੀਵਰਸਲ ਪੱਤਰਕਾਰ ਸੰਘ ਵਲੋਂ ਅੰਮ੍ਰਿਤਸਰ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਤਿੰਨ ਦਿਨਾਂ ਨੈਸ਼ਨਲ ਅਗਜਿਕੁਟਿਵ ਕਮੇਟੀ ਕਾਂਨਫਰੰਸ ਦਾ ਆਯੋਜਨ ਕੀਤਾ ਜਾ ਰਿਹਾ ਹੈ , ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਇੰਡੀਅਨ ਜਰਨਲਿਸਟ ਯੂਨੀਅਨ ਦੇ ਨੈਸ਼ਨਲ ਪ੍ਰਧਾਨ ਸ੍ਰੀ ਆਰ ਬੀ ਪੰਡਿਤ ਅਤੇ ਇੰਡੀਅਨ ਜਰਨਲਿਸਟ ਯੂਨੀਅਨ ਦੇ ਵਾਇਸ ਪ੍ਰਧਾਨ ,ਯੂਨੀਵਰਸਲ ਪੱਤਰਕਾਰ ਸੰਘ ਅਤੇ ਚੰਡੀਗ੍ਹੜ ਪੰਜਾਬ ਜਰਨਲਿਸਟ ਐਸੋਸੀਏਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਪੱਟੀ ਨੇ ਸਾਂਝੇ ਤੋਰ ਤੇ ਦਸਿਆ ਕਿ ਇਸ ਵਿਸ਼ਾਲ ਕਾਨਫਰੰਸ ਦੇ ਮੁੱਖ ਮਹਿਮਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸ਼ਪੈਸ਼ਲ ਮਹਿਮਾਨ ਸ਼੍ਰੀ ਦਲਵਿੰਦਰਜੀਤ ਸਿੰਘ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਵਿਸ਼ੇਸ਼ ਮਹਿਮਾਨ ਯੂਨੀਵਰਸਿਟੀ ਦ ਵਾਇਸ ਚਾਂਸਲਰ ਡਾ. ਕਰਮਜੀਤ ਸਿੰਘ ਹੋਣਗੇ,

ਉਨ੍ਹਾਂ ਕਿਹਾ ਕਿ ਕਾਨਫਰੰਸ ਦੌਰਾਨ ਪੱਤਰਕਾਰ ਭਾਈਚਾਰੇ ਦੀਆਂ ਮੁੱਖ ਮੰਗਾਂ ਅਤੇ ਪੱਤਰਕਾਰੀ ਦੌਰਾਨ ਆ ਰਹੀਆਂ ਫੀਲਡ ਵਿਚ ਆ ਰਹੀਆਂ ਮੁਸ਼ਕਲਾਂ ਦੇ ਹੱਲ ਦੇ ਮੁਦੇ ਦੇ ਹੋਵੇਗਾ ਵਿਚਾਰ ਵਟਾਂਦਰਾ। ਉਨ੍ਹਾਂ ਦਸਿਆ ਕਿ ਇਸ ਕਾਨਫਰੰਸ ਵਿਚ ਇੰਡੀਅਨ ਜਰਨਲਿਸਟ ਯੂਨੀਅਨ ਦੇ ਦੇਸ਼ ਭਰ ਦੇ ਵੱਖ ਵੱਖ ਰਾਜਾਂ ਦੇ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਪੱਤਰਕਾਰ ਭਾਈਚਾਰਾ ਸ਼ਾਮਲ ਹੋਵੇਗਾ।

Back to top button