ਆਈ ਏ ਐਸ ਸਿਬਿਨ ਸੀ ਨੂੰ ਪੰਜਾਬ ਦਾ ਨਵਾਂ ਸੀ ਈ ਓ (ਮੁੱਖ ਚੋਣ ਅਧਿਕਾਰੀ) ਲਾਇਆ ਗਿਆ ਹੈ। ਚੋਣ ਕਮਿਸ਼ਨ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ।