India

ਇੱਕ ਚੇਲੀ ਨਾਲ ਬਲਾਤਕਾਰ ਦੇ ਮਾਮਲੇ ‘ਚ ਬਾਪੂ ਆਸਾਰਾਮ ਨੂੰ ਹੋਈ ਉਮਰ ਕੈਦ

ਗੁਜਰਾਤ ਦੇ ਗਾਂਧੀਨਗਰ ਦੀ ਸੈਸ਼ਨ ਕੋਰਟ ਨੇ ਇੱਕ ਚੇਲੀ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

ਸੈਸ਼ਨ ਕੋਰਟ ਦੇ ਜੱਜ ਡੀਕੇ ਸੋਨੀ ਨੇ ਸੋਮਵਾਰ ਨੂੰ ਆਸਾਰਾਮ ਨੂੰ ਸਾਲ 2013 ‘ਚ ਦਰਜ ਹੋਏ ਇਸ ਬਲਾਤਕਾਰ ਦੇ ਮਾਮਲੇ ‘ਚ ਦੋਸ਼ੀ ਪਾਇਆ ਸੀ, ਜਦਕਿ ਆਸਾਰਾਮ ਦੀ ਪਤਨੀ ਸਮੇਤ 6 ਹੋਰਾਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ ਸੀ।

Back to top button