ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਵਿਚ ਇਕ ਇੱਟਾਂ ਦੇ ਭੱਠੇ ‘ਚ ਧਮਾਕਾ ਹੋਇਆ ਹੈ ਅਤੇ ਚਿਮਨੀ ਢਹਿਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ 25 ਤੋਂ ਵੱਧ ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਦੀ ਫੋਰੈਂਸਿਕ ਜਾਂਚ ਕੀਤੀ ਜਾ ਰਹੀ ਹੈ।