Punjab

ਈ ਡੀ ਵੱਲੋਂ ਰਾਜ ਸਭਾ ਮੈਂਬਰ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੂੰ ਸੰਮਨ

ED summons Rajya Sabha member and Chandigarh University Chancellor Satnam Singh Sandhu

ED summons Rajya Sabha member and Chandigarh University Chancellor Satnam Singh Sandhu

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਰਾਜ ਸਭਾ ਦੇ ਨਾਮਜ਼ਦ ਮੈਂਬਰ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੂੰ ਕੁਝ ਫੰਡਾਂ ਦੇ ਲੈਣ-ਦੇਣ ਦੇ ਮਾਮਲੇ ਵਿੱਚ ਪੁੱਛ-ਪੜਤਾਲ ਲਈ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ ਈਡੀ ਦੇ ਜਲੰਧਰ ਸਥਿਤ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।

ਵਿਊਨਾਓ ਗਰੁੱਪ ਦੀਆਂ ਕੰਪਨੀਆਂ ਤੋਂ ਫੰਡ ਮਿਲਣ ਦਾ ਮਾਮਲਾ

ਈਡੀ ਦੇ ਸੂਤਰਾਂ ਨੇ ਇਸ ਘਟਨਾਕ੍ਰਮ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸੰਧੂ ਨੂੰ ਕਥਿਤ ਤੌਰ ’ਤੇ ਵਿਊਨਾਓ ਗਰੁੱਪ ਦੀਆਂ ਕੰਪਨੀਆਂ ਤੋਂ ਕੁਝ ਫੰਡ ਮਿਲੇ ਸਨ। ਇਨ੍ਹਾਂ ਕੰਪਨੀਆਂ ਦੀ ਈਡੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ। 

Back to top button