Jalandhar
ਐਕਸਾਈਜ਼ ਐਂਡ ਟੈਕਸੇਸ਼ਨ ਪੰਜਾਬ ਦੇ ਸਾਬਕਾ ਕਮਿਸ਼ਨਰ ਸੁਰਿੰਦਰ ਸਿੰਘ ਦਾ ਭੋਗ ਤੇ ਅੰਤਿਮ ਅਰਦਾਸ ਕੱਲ੍ਹ

ਐਕਸਾਈਜ਼ ਐਂਡ ਟੈਕਸੇਸ਼ਨ ਪੰਜਾਬ ਦੇ ਸਾਬਕਾ ਕਮਿਸ਼ਨਰ ਸੁਰਿੰਦਰ ਸਿੰਘ ਦਾ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ ਗੁਰਦੁਆਰਾ ਸੈਕਟਰ 40 ਚੰਡੀਗਡ਼੍ਹ ਵਿਖੇ ਹੋਵੇਗੀ , ਇਹ ਜਾਣਕਾਰੀ ਦਿੰਦੇ ਹੋਏ ਜਗਜੀਤ ਸਿੰਘ ਅੰਬਾ ਨੇ ਸਮੂਹ ਸੰਗਤ ਸਮੇ ਸਿਰ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ













