PunjabPolitics

ਐਸਆਈਟੀ ਵਲੋਂ ਸੁਖਬੀਰ ਸਿੰਘ ਬਾਦਲ ਕੱਲ੍ਹ ਨੂੰ ਮੁੜ ਤਲਬ

ਸੁਖਬੀਰ ਬਾਦਲ ਨੂੰ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਇੱਕ ਵਾਰ ਫਿਰ ਤਲਬ ਕੀਤਾ ਗਿਆ ਹੈ। ਉਨ੍ਹਾਂ ਨੂੰ ਭਲਕੇ 12 ਦਸੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੋਟਕਪੂਰਾ ਪੁਲਿਸ ਗੋਲੀ ਕਾਂਡ ਵਿੱਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਪੁੱਛਗਿੱਛ ਕੀਤੀ ਸੀ।

Back to top button