Punjab

ਐਸਐਸਪੀ ਦਫ਼ਤਰ ਦੇ ਬਾਹਰ ਗੋਲੀਬਾਰੀ, ਨੌਜਵਾਨ ਦਾ ਕੀਤਾ ਕਤਲ

Shooting outside SSP office, youth killed

Shooting outside SSP office, youth killed

ਮੋਹਾਲੀ ਦੇ ਐਸਐਸਪੀ ਦਫ਼ਤਰ ਦੇ ਬਾਹਰ ਬੁੱਧਵਾਰ ਨੂੰ ਅਚਨਕ ਗੋਲੀਬਾਰੀ ਹੋਈ। ਜਿਸ ਤੋਂ ਬਾਅਦ ਸਾਰੇ ਪਾਸੇ ਹੜਕੰਪ ਮਚ ਗਿਆ। ਇਹ ਗੋਲੀਬਾਰੀ ਅਣਪਛਾਤੇ ਹਮਲਾਵਰਾਂ ਵੱਲੋਂ ਕੀਤੀ ਗਈ। ਇਸ ਹਮਲੇ ਵਿੱਚ ਰੁੜਕੀ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਨੂੰ ਤਿੰਨ ਗੋਲੀਆਂ ਲੱਗੀਆਂ। ਇਸ ਹਮਲੇ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਿਆ। ਗੁਰਪ੍ਰੀਤ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Back to top button