IndiaPunjab

ਐਸ.ਪੀ. ਹੈੱਡਕੁਆਰਟਰ ਦਾ ਰੀਡਰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਐਸ.ਪੀ. ਹੈੱਡਕੁਆਰਟਰ ਦਾ ਰੀਡਰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਐਸਪੀ. ਹੈੱਡਕੁਆਰਟਰ, ਗੁਰਦਾਸਪੁਰ ਦੇ ਰੀਡਰ ਵਜੋਂ ਤਾਇਨਾਤ ਗੁਰਪ੍ਰਤਾਪ ਸਿੰਘ, ਸਬ ਇੰਸਪੈਕਟਰ (ਸਥਾਨਕ ਰੈਂਕ) ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

Back to top button